Tag: VoterRegistration

ਪੰਜਾਬ ਭਰ ਦੇ ਸਾਰੇ ਪੋਲਿੰਗ ਬੂਥਾਂ ‘ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ

20 ਨਵੰਬਰ, 2026 ਚੰਡੀਗੜ੍ਹ: ਪੰਜਾਬ ਵਿੱਚ ਵੋਟਰਾਂ ਦੀ ਸਹੂਲਤ ਅਤੇ ਵੋਟਰ ਸੂਚੀ ਨਾਲ ਸਬੰਧਤ ਕੰਮਾਂ ਲਈ 22 ਨਵੰਬਰ ਨੂੰ ਸੂਬੇ ਭਰ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।…