ਸਾਡੀ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਲੁਧਿਆਣਾ, 3 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ…
