Tag: WeaponRecovery

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 10 ਨਵੰਬਰ, 2026 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ…