Tag: WomenSecurity

ਹਰ ਔਰਤ ਦੇ ਸਨਮਾਨ ਅਤੇ ਸੁਰੱਖਿਆ ਲਈ ਪੰਜਾਬ ਸਰਕਾਰ ਦਾ ਮਜ਼ਬੂਤ ਕਦਮ; ਵਿਧਵਾ ਅਤੇ ਨਿਆਸ਼ਰਿਤ ਔਰਤਾਂ ਨੂੰ ਹੁਣ ਤੱਕ 729 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 25 ਅਕਤੂਬਰ, 2026 ਪੰਜਾਬ ਸਰਕਾਰ ਵੱਲੋਂ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ…